ਜਿਹਨਾ ਦਾ ਲੈਕਚਰ ਲਾ ਨੀ ਸਕਿਆ, ਓਹਨਾਂ ਤੋ ਮਾਫੀ

ਜਿਹਨਾ ਦਾ ਲੈਕਚਰ ਲਾ ਨੀ ਸਕਿਆ, ਓਹਨਾਂ ਤੋ ਮਾਫੀ਼ ਚਾਹੁਨਾਂ..........
ਅਸਾਈਨਮੈਂਟ ਜਿਹਨਾਂ ਦੀ ਬਣਾ ਨੀ ਸਕਿਆ, ਓਹਨਾਂ ਤੋ ਮਾਫੀ਼ ਚਾਹੁਨਾਂ..........
ਦਿੱਤਾ ਐਨਾਂ ਪਿਆਰ ਜਿਹਨਾ ਨੇ, ਕਲਾਸ 'ਚੋਂ ਕੱਢ ਤਾ ਬਾਹਰ ਜਿਹਨਾ ਨੇ............
ਇੰਟਰਨਲ ਸਾਡੀ ਕੋਈ ਨਾ ਭੇਜੀ, ਸਪਲੀਆਂ ਚ ਦਿਤਾ ਅਵਾਰਡ ਜਿਹਨਾ ਨੇ.........
ਕਰਦਾ ਕੀ ਮੈ ਦੱਸੋ ਯਾਰੋ, ਘਰ ਦਿਆਂ ਨੂੰ ਵੀ ਬੁਲਾ ਨੀ ਸਕਿਆ,
ਮੈ ਜਿੰਨਾ ਦਾ ਲੈਕਚਰ................
ਘਰ ਦੇ ਕਹਿੰਦੇ ਹੁਣ ਗੱਲ ਬਣ ਜੂ, ਮੁੰਡਾ ਸਾਡਾ ਡਿਗਰੀ ਕਰ ਜੂ.............
ਪਰ ਘਰ ਦਿਆਂ ਨੂੰ ਇਹ ਕੌਣ ਸਮਝਾਵੇ, ਮੁੰਡਾ ਨਿੱਤ ਠੇਕੇ ਤੇ ਜਾਵੇ...........
ਗੱਲ ਕੰਨਾਂ 'ਚ ਪਾ ਨੀ ਸਕਿਆ, ਓਹਨਾਂ ਤੋ ਮਾਫੀ਼ ਚਾਹੁਨਾਂ..........
ਮੈ ਜਿੰਨਾ ਦਾ ਲੈਕਚਰ............
ਲੈਕਚਰਾਰਾਂ ਨੇ ਬਹੁਤ ਸਤਾਇਆ, ਜਿੱਥੇ ਟੱਕਰਿਆ ਉੱਥੇ ਢਾਇਆ.........
ਕਹਿੰਦੇ ਕਾਕਾ ਕੁੜੀਆ ਛੇੜੇਂ, ਬਹਿਨਾਂ ਐ ਤੂੰ ਜਾ ਜਾ ਨੇੜੇ...........
ਤਾਂ ਵੀ ਕੋਈ ਫਸਾ ਨੀ ਸਕਿਆ, ਓਹਨਾਂ ਤੋ ਮਾਫੀ਼ ਚਾਹੁਨਾਂ..........
ਮੈ ਜਿੰਨਾ ਦਾ ਲੈਕਚਰ............
 
Re: ਜਿਹਨਾ ਦਾ ਲੈਕਚਰ ਲਾ ਨੀ ਸਕਿਆ, ਓਹਨਾਂ ਤੋ

eh ta chori da a...................zee punjabi te aya c...............:)
 
Re: ਜਿਹਨਾ ਦਾ ਲੈਕਚਰ ਲਾ ਨੀ ਸਕਿਆ, ਓਹਨਾਂ ਤੋ

te main kehda keha k main aap likheya ....
 

harry22g_s

Member
Re: ਜਿਹਨਾ ਦਾ ਲੈਕਚਰ ਲਾ ਨੀ ਸਕਿਆ, ਓਹਨਾਂ ਤੋ

jo ve c bhut hi jayda wahdiya c,,,,keep it up brother
 
Top