ਰੋਜ ਨਵਾਂ ਖੜਕਾ-ਦੜਕਾ ਕਰਦੇਂ ਹਾਂ ਬਾਈ ਸਰ੍ਕਾਰੀ

Pardeep

๑۩۩๑┼●ℛŐŶ
ਰੋਜ ਨਵਾਂ ਖੜਕਾ-ਦੜਕਾ ਕਰਦੇਂ ਹਾਂ
ਬਾਈ ਸਰ੍ਕਾਰੀ ਕਾਲ੍ਜ ਵਿਚ ਪੜਦੇ ਹਾਂ
ਕੁੜੀ ਕਲਾਸ ਕੋਈ ਫ਼ਸਦੀ ਨਹੀੰ
ਇਸ ਲਈ ਸਾਰਾ ਟਾਈਮ ਬਾਈ-ਪਾਸ ਤੇ ਖੜਦੇ ਹਾਂ
ਕਲਾਸ ਵਿੱਚ ਨਾ ਕੋਈ ਨ੍ਲਾਇਕ ਨਾ ਕੋਈ ਹੋਸ਼ਿਆਰ
ਪਰ ਪੇਪਰਾਂ ’ਚ ਇਕ-ਦੂਜੇ ਦੀ ਪੂਰੀ ਮਦੱਦ ਕਰਦੇਂ ਹਾਂ
ਨਤੀਜਾ ਚੰਗਾ ਆਵੇ ਜਾਂ ਮਾੜਾ
ਮਿੱਤਰਾਂ ਨਾਲ ਪੂਰਾ ਸੈਲੀਬਰੇਟ ਕਰਦੇਂ ਹਾਂ...
:talli

:gig :p
 
Top