ਸੌਖੀ ਇਸ਼ਕ ਦੀ ਬਾਜ਼ੀ ਨਹੀਂ, ਅਸੀਂ ਜਿੰਨਾ ਪਿੱਛੇ

Pardeep

๑۩۩๑┼●ℛŐŶ
ਸੌਖੀ ਇਸ਼ਕ ਦੀ ਬਾਜ਼ੀ ਨਹੀਂ, ਅਸੀਂ ਜਿੰਨਾ ਪਿੱਛੇ ਰੁਲ ਗਏ,.ਉਹ ਤਾਂ ਬੋਲ ਕੇ ਰਾਜ਼ੀ ਨਹੀਂ, ਅਸੀਂ ਲਿੱਖ-ਲਿੱਖ ਚਿੱਠੀਆਂ ਪਾਉਂਦੇ ਰਹੇ, ਉਹ ਬਿਨਾਂ ਪੜੇ ਹੀ ਤੀਲੀ ਲਾਉਂਦੇ ਰਹੇ.,ਇਸੇ ਉਮੀਦ ਵਿੱਚ ਲੰਘ ਗਈ ਜ਼ਿੰਦਗੀ ਸਾਡੀ,.ਉਹ ਰੁੱਸਦੇ ਰਹੇ ਅਸੀਂ ਮਨਾਉਂਦੇ ਰਹੇ, ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,.ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ, ਰਾਤੀਂ ਅੱਖੀਆਂ ਚ ਨੀਂਦ ਤਾਂ ਆਵੇ ਨਾ, ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ
 
Top