ਹੁਣ ਤੇਰੀ ਯਾਦ ਨੂੰ ਜਿਸਮ ਦੇ ਕਿਹੜੇ ਹਿੱਸੇ '..

Pardeep

๑۩۩๑┼●ℛŐŶ
ਹੁਣ ਤੇਰੀ ਯਾਦ ਨੂੰ ਜਿਸਮ ਦੇ ਕਿਹੜੇ ਹਿੱਸੇ 'ਚ ਲੁਕੋਵਾਂਗਾ ਮੈਂ,
ਅੱਖਾਂ ਚੁੱਪ ਹੋਣਗੀਆਂ ਪਰ ਅੰਦਰੋਂ ਬਹੁਤ ਰੋਵਾਂਗਾ ਮੈਂ.
ਇੱਕ ਸਮੇਂ ਰੂਹਾਂ ਵਿਚਕਾਰ ਜਿਸਮਾਂ ਦੀ ਕੰਧ ਵੀ ਨਹੀਂ ਰਹੀ ਸੀ,
ਸੋਚਦਾ ਸੀ ਇਸਤੋਂ ਜਿਆਦਾ ਹੋਰ ਕੀ ਤੇਰੇ ਕਰੀਬ ਹੋਵਾਂਗਾ ਮੈਂ.
ਯਾਰਾ,ਉਡੀਕਾਂ ਨੇ ਕਦੋਂ ਪਰਵਾਹ ਕੀਤੀ ਹੈ ਉਮਰਾਂ ਦੀ,
ਜਦੋਂ ਤੀਕ ਨਹੀਂ ਪਰਤੇਂਗਾ ਤੇਰੇ ਰਾਹ 'ਚ ਖਲੋਵਾਂਗਾ ਮੈਂ.
 
Top