ਸਾਥੋਂ ਹੀਰਿਆਂ ਭੁਲੇਖੇ ਕੱਚ ਫੋਲ ਹੋ ਗਿਆ,

ਸਾਥੋਂ ਗੈਰਾਂ ਨਾਲ ਮਿੱਠਾ ਮਿੱਠਾ ਬੋਲ ਹੋ ਗਿਆ,
ਸਾਥੋਂ ਜ਼ਿੰਦਗੀ ਚ ਆਪੇ ਜ਼ਹਿਰ ਘੋਲ ਹੋ ਗਿਆ,
ਰਹੂ ਉੰਗਲੀਆਂ ਦਿਆਂ ਪੋੱਟਿਆਂ ਚੋਂ ਲਹੂ ਸਿੰਮਦਾ,
ਸਾਥੋਂ ਹੀਰਿਆਂ ਭੁਲੇਖੇ ਕੱਚ ਫੋਲ ਹੋ ਗਿਆ,
 
Top