ਉੰਝ ਬੁਲਾਵੇ,ਦਾਅਵਤਾਂ,ਸੱਦੇ ਬੜੇ ਮਿਲਦੇ ਰਹੇ

jaggi37

Member
ਤਰਸਦੀ ਹੀ ਰਹਿ ਗਈ ਇਹ ਉਮਰ ਤੇਰੇ ਸਾਥ ਨੂੰ
ਉੰਝ ਸਫ਼ਰ ਦੇ ਵਿੱਚ ਬਥੇਰੇ ਕਾਫ਼ਲੇ ਮਿਲਦੇ ਰਹੇ*
"ਕੱਲ ਫਿਰ ਸੂਰਜ ਚੜੇਗਾ, ਹੋ ਨਾ ਉਦਾਸ ਐਵੇਂ"
ਸੁ਼ਕਰ ਹੈ ਇਉ ਕਹਿਣ ਵਾਲੇ ਦਿਨ ਢਲੇ ਮਿਲਦੇ ਰਹੇ*
ਤੇਰੇ ਵਾਂਗੂ ਨਾਮ ਮੇਰਾ ਨਾ ਕਿਸੇ ਨੇ ਵੀ ਲਿਆ
ਉੰਝ ਬੁਲਾਵੇ,ਦਾਅਵਤਾਂ,ਸੱਦੇ ਬੜੇ ਮਿਲਦੇ ਰਹੇ**
 
Top