ਨਾਂ ਮਿਲੀ ਮੰਜ਼ਿਲ ਨਾਂ ਕੋਈ ਰਾਸਤਾ,ਮੈਂ ਜੀਵਾਂ ਇਹ ਜ਼

ਨਾਂ ਮਿਲੀ ਮੰਜ਼ਿਲ ਨਾਂ ਕੋਈ ਰਾਸਤਾ,
ਮੈਂ ਜੀਵਾਂ ਇਹ ਜ਼ਿੰਦਗੀ ਕਿਸ ਵਾਸਤੇ,



ਯਾਦ ਤੇਰੀ ਆ ਗਈ ਕਿਸ ਵਾਸਤੇ,
ਵਹਿ ਤੁਰੀ ਅੱਖੀਉਂ ਨਦੀ ਕਿਸ ਵਾਸਤੇ,
ਹਉਕਿਆਂ ਤੇ ਹਾਵਿਆਂ ਨੇ ਖਾ ਲਈ,
ਹੁਣ ਜਵਾਨੀ ਰਹਿ ਗਈ ਕਿਸ ਵਾਸਤੇ,
ਲੋਕ ਪੱਥਰ ਬਣ ਗਏ ਏਥੇ ਜਦੋਂ,
ਹੈ ਮੇਰੀ ਇਹ ਸ਼ਾਇਰੀ ਕਿਸ ਵਾਸਤੇ,


ਜੇ ਭਲਾ ਕਰ ਕੇ ਵੀ ਮਿਲਣੀ ਹੈ ਸਜ਼ਾ,
ਫਿਰ ਖੁਦਾ ਦੀ ਬੰਦਗੀ ਕਿਸ ਵਾਸਤੇ,
ਇਸ਼ਕ ਦੀ ਖਾਤਿਰ ਲੁਟਾਈ ਜ਼ਿੰਦਗੀ,
ਇਸ਼ਕ ਬਿਨ ਹੈ ਜ਼ਿੰਦਗੀ ਕਿਸ ਵਾਸਤੇ,
ਦੁਸ਼ਮਣਾਂ ਵਾਂਗੂੰ ਹੀ ਮਿਲਣਾ ਸੀ ਅਗਰ,
ਤੂੰ ਸੀ ਪਾਇਆ ਪਿਆਰ ਫਿਰ ਕਿਸ ਵਾਸਤੇ,
ਨਾਂ ਮਿਲੀ ਮੰਜ਼ਿਲ ਨਾਂ ਕੋਈ ਰਾਸਤਾ,
ਮੈਂ ਜੀਵਾਂ ਇਹ ਜ਼ਿੰਦਗੀ ਕਿਸ ਵਾਸਤੇ,
 

kit walker

VIP
Staff member
Re: ਨਾਂ ਮਿਲੀ ਮੰਜ਼ਿਲ ਨਾਂ ਕੋਈ ਰਾਸਤਾ,ਮੈਂ ਜੀਵਾਂ ਇਹ &#2651

ਜੇ ਭਲਾ ਕਰ ਕੇ ਵੀ ਮਿਲਣੀ ਹੈ ਸਜ਼ਾ,
ਫਿਰ ਖੁਦਾ ਦੀ ਬੰਦਗੀ ਕਿਸ ਵਾਸਤੇ,
ਇਸ਼ਕ ਦੀ ਖਾਤਿਰ ਲੁਟਾਈ ਜ਼ਿੰਦਗੀ,
ਇਸ਼ਕ ਬਿਨ ਹੈ ਜ਼ਿੰਦਗੀ ਕਿਸ ਵਾਸਤੇ,

Bai Vah. Kamal Kar Dita Hai. Very Good Hai Ji
 

kanjjar

Banned
Re: ਨਾਂ ਮਿਲੀ ਮੰਜ਼ਿਲ ਨਾਂ ਕੋਈ ਰਾਸਤਾ,ਮੈਂ ਜੀਵਾਂ ਇਹ &#2651

tfs........
 
Top