ਸ਼ੋਹਰਤ ਨਾਲ ਇਸ਼ਕ ਹਰ ਕੋਈ ਕਰਦਾ ਹੈ* **

Pardeep

๑۩۩๑┼●ℛŐŶ
ਸ਼ੋਹਰਤ ਨਾਲ ਇਸ਼ਕ ਹਰ ਕੋਈ ਕਰਦਾ ਹੈ* **
ਸਾਂਵਲੇ ਰੰਗ ਨੂੰ ਪਸੰਦ ਕਰੇ ਕੋਈ ਕੋਈ,
ਗੋਰੇ ਰੰਗ ਉੱਤੇ ਹਰ ਕੋਈ ਮਰਦਾ ਹੈ
ਓ ਦੁਨੀਆਂ ਨਾਲ ਨਹੀਂ ਮਿਲਦੀ ਪਸੰਦ ਸਾਡੀ,
ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ
ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ,
ਅਸੀਂ ਤਾਂ ਸਾਫ਼ ਦਿਲ ‘ਤੇ ਮਿੱਠੜੇ ਬੋਲਾਂ ਤੇ ਮਰਦੇ​
 
Top