ਚਿੱਠੀਆਂ ..............

Singh-a-lion

Prime VIP
ਅਸੀਂ ਲਿੱਖ-ਲਿੱਖ ਚਿੱਠੀਆਂ ਪਾਉਂਦੇ ਰਹੇ,
ਉਹ ਬਿਨਾਂ ਪੜੇ ਹੀ ਤੀਲੀ ਲਾਉਂਦੇ ਰਹੇ,

ਇਸੇ ਉਮੀਦ ਵਿੱਚ ਲੰਘ ਗਈ ਜ਼ਿੰਦਗੀ ਸਾਡੀ,

ਉਹ ਰੁੱਸਦੇ ਰਹੇ ਅਸੀਂ ਮਨਾਉਂਦੇ ਰਹੇ....
 
Top