ਵਾਪਸ ਪਰਤਣਾ ਵੀ ਕੀ ਪਰਤਣਾ ...

Singh-a-lion

Prime VIP
ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ ,
ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣ .
ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ ,
ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ .
ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ ,
ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .
ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ ,
ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .
ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ ,
ਫ਼ੇਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ ...
 

GREWAL BAI

Member
[ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ, ਫ਼ੇਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ ..]

very nice bai ji
 
Top