ਰੱਬ ਪਿਆਰ ਵੀ ਸਭ ਨੂੰ ਦਿੰਦਾ ਹੈ ♥ ♥ ਦਿਲ ਵੀ ਸਭ ਨੂੰ ਦਿੰਦਾ ਹੈ ♥ ♥ ਤੇ ਦਿਲ ਵਿੱਚ ਵੱਸਣ ਵਾਲਾ ਵੀ ਸਭ ਨੂੰ ਦਿੰਦਾ ਹੈ ♥ ♥ ਪਰ ਦਿਲ ਨੂੰ ਸਮਝਨ ਵਾਲਾ ਨਸੀਬ ਵਾਲੇ ਨੂੰ ਹੀ ਦਿੰਦਾ ਹੈ ♥