ਅਣਖ ਨਾਲ ਜੇ ਜਿਊਣਾ

:wah:kiven
ਅਣਖ ਨਾਲ ਜੇ ਜਿਊਣਾ ਤਾਂ ਗੁਰੂ ਦੀ ਮੇਹਰ ਜ਼ਰੂਰੀ ਏ,

ਕਰਨੀ ਜੇ ਬਦਮਾਸ਼ੀ ਤਾਂ ਦਿਲ ਸ਼ੇਰ ਜ਼ਰੂਰੀ ਏ,
:thappar
ਲੜਨ ਤੋਂ ਪਹਿਲਾਂ ਅੱਖ ਦੇ ਵਿੱਚ ਮੜਕ ਜ਼ਰੂਰੀ ਏ,

ਪਿਆਰ ਪਾਉਣ ਤੋਂ ਪਹਿਲਾਂ ਯਾਰ ਦੀ ਪਰਖ ਜ਼ਰੂਰੀ ਏ...\:d/
 
Top