ਅਸੀਂ ਪਿਛਲੇ ਜਨਮ

ਅਸੀਂ ਪਿਛਲੇ ਜਨਮ ਤੋਂ ਤੇਰੇ ਹਾਂ,
ਸਾਨੂੰ ਗੈਰਾਂ ਦੇ ਵਿੱਚ ਰੱਖ ਭਾਵੇਂ,
ਤੂੰ ਸਾਡੀ ਖੰਡ ਮਿਸ਼ਰੀ ਏਂ,
ਸਾਨੂੰ ਜ਼ਹਿਰਾਂ ਦੇ ਵਿੱਚ ਰੱਖ ਭਾਵੇਂ,
ਅਸੀਂ ਮੁਰਸ਼ਦ ਤੈਨੂੰ ਮੰਨਿਆ ਏ,
ਸਾਨੂੰ ਖ਼ੈਰਾਂ ਦੇ ਵਿੱਚ ਰੱਖ ਭਾਵੇਂ.
ਬੱਸ ਰੁਤਬਾ ਦੇ ਦੇ ਝਾਂਜਰ ਦਾ,
ਸਾਨੂੰ ਪੈਰਾਂ ਦੇ ਵਿੱਚ ਰੱਖ ਭਾਵੇਂ
 
Top