ਮੈਨੂੰ ਅੱਜ ਤਕ ਸਮਝ ਨਾ ਆਈ ਏ , ਇਹ " ਅੱਗ " ਏਦਾਂ ਕਿਉਂ ਕਰਦੀ ਏ ! ਚੁੱਲ੍ਹਿਆਂ ਦੇ ਨਾਲ ਰੁੱਸ ਜਾਵੇ , ਸਿਵਿਆਂ ਵਿਚ ਰੱਜ਼ ਕੇ ਬਲਦੀ ਏ.... by param