ਜੀਹਦੀ ਵਜਹ ਨਾਲ ਅੱਜ ਨੈਣਾਂ ਚ" ਨਮੀ ਏ, ਉਹਨੂੰ ਕੋਈ ਥੋੜ ਨਹੀ, ਮੈਨੂੰ ਕਿਉ ਕਮੀ ਏ, ਪੂਰੀ ਕਦੇ ਹੋਣੀ ਨਹੀ ਘਾਟ ਜੋ ਉਹ ਪਾ ਗਈ, ਅੱਜ ਫਿਰ ਕੁਵੇਲੇ ਜਹੇ ਯਾਦ ਕਿੱਥੋ ਆ ਗਈ one writer