ਆਵੇ ਬੇਗਾਨੇ

bhandohal

Well-known member
ਯਾਦ ਰੱਖੀ ਭਾਵੇਂ ਭੁੱਲ ਜਾਵੀਂ ,
ਪਰ ਕਦੇ ਸਾਡੇ ਕਰਕੇ ਹੰਜੂ ਨਾ ਬਹਾਵੀ,
ਤੇਰੇ ਆਪਣੇ ਤਾਂ ਅਸੀ ਕਦੇ ਬਣ ਨਾ ਸਕੇ,
ਪਰ ਜੇ ਕਦੇ ਸਾਡੀ ਯਾਦ ਆਵੇ ਬੇਗਾਨੇ ਕੇਹ ਕ ਮਜਾਕ ਨਾ ਉਡਾਵੀਂ.

bye arry
 
Top