UNP

ਇਹ ਦੁਨੀਆ ਮਿਸਲ ਸਰਾਂ ਦੀ ਏ

Go Back   UNP > Poetry > Punjabi Poetry

UNP Register

 

 
Old 28-Aug-2016
BaBBu
 
ਇਹ ਦੁਨੀਆ ਮਿਸਲ ਸਰਾਂ ਦੀ ਏ

ਇਹ ਦੁਨੀਆ ਮਿਸਲ ਸਰਾਂ ਦੀ ਏ,
ਏਥੇ ਮੁਸਾਫ਼ਿਰਾਂ ਬੈਠ, ਖਲੋ ਜਾਣਾ ।
ਵਾਰੋ ਵਾਰੀ ਏ ਸਾਰਿਆਂ ਕੂਚ ਕਰਨਾ,
ਆਈ ਵਾਰ ਨਾ ਕਿਸੇ ਅਟਕੋ ਜਾਣਾ ।

ਮੇਰੇ ਵੇਂਹਦਿਆਂ ਵੇਂਹਦਿਆਂ ਕਈ ਹੋ ਗਏ,
ਤੇ ਮੈਂ ਕਈਆਂ ਦੇ ਵੇਂਹਦਿਆਂ ਹੋ ਜਾਣਾ ।
'ਦਾਮਨ' ਸ਼ਾਲ ਦੁਸ਼ਾਲੇ, ਲੀਰਾਂ ਵਾਲਿਆਂ ਵੀ,
ਸਭਨਾ ਖ਼ਾਕ ਦੇ ਵਿਚ ਸਮੋ ਜਾਣਾ ।

Post New Thread  Reply

« ਮੈਨੂੰ ਪਾਗਲਪਣ ਦਰਕਾਰ | ਮੈਨੂੰ ਦੱਸ ਓਏ ਰੱਬਾ ਮੇਰਿਆ »
X
Quick Register
User Name:
Email:
Human Verification


UNP