ਇੱਕ ਭਗਵਾਨ

bhandohal

Well-known member
ਬੇਈਮਾਨਾਂ ਦਾ ਵੀ ਕੋਈ ਈਮਾਨ ਹੁੰਦਾ ਹੈ,
ਹਰ ਸ਼ੈਤਾਨ ਵਿੱਚ ਇੱਕ ਭਗਵਾਨ ਹੁੰਦਾ ਹੈ,
ਬੰਦੇ ਦਾ ਕਿਰਦਾਰ ਤੇ ਕਰਮ ਬਣਾਉਂਦੇ ਨੇ ਮਹਾਨ ਉਸਨੂੰ
ਨਾ ਕਿ ਕੋਈ ਜੰਮਦਾ ਹੀ ਮਹਾਨ ਹੋਂਦਾ ਹੈ,
ਬੇਸ਼ੱਕ ਟੁੱਟੇ ਦਿਲ ਦੀ ਦਵਾਈ ਕੋਈ ਨਹੀਂ,
ਪਰ ਪਿਆਰ ਦੇ ਦੋ ਬੋਲਾਂ ਨਾਲ ਕੁਝ ਤਾਂ ਆਰਾਮ ਆਉਂਦਾ ਹੈ.

by gill bai
 
Top