ਉਹਦੇ ਸਾਹਾਂ ਚੋ ਖੁਸ਼ਬੋ ਆਉਂਦੀ ਹੈ

minder

Member
ਉਹਦੇ ਸਾਹਾਂ ਚੋ ਖੁਸ਼ਬੋ ਆਉਂਦੀ ਹੈ,

ਉਹਦੇ ਨੈਨਾਂ ਚ ਸਤਿਕਾਰ ਜਿਹਾ,

ਉਹਦਾ ਦਿਲ ਸਮੁੰਦਰ ਰਹਿਮਤ ਦਾ...

ਉਹਦੀ ਰਗ ਰਗ ਚ ਪਿਆਰ ਜਿਹਾ..

ਉਹਦੇ ਬੋਲ ਖੰਡ ਦੀਆਂ ਡਲੀਆਂ ਵਰਗੇ,

ਉਹਦੀ ਹਰ ਗਲ ਚ ਏਤਬਾਰ ਜਿਹਾ,

ਮੇਰੇ ਯਾਰ ਨੂੰ ਰੱਬ ਮੈਂ ਨਹੀ ਕਹਿਣਾ,

ਰੱਬ ਹੋਣਾ ਏ ਮੇਰੇ ਯਾਰ ਜਿਹਾ


wirter:-unnown
 
Top