ਕਰੀਂ ਮਾਫ ਵੇ ਰੱਬਾ

:deadਕਰੀਂ ਮਾਫ ਵੇ ਰੱਬਾ
ਮੈਂ ਕਿਸੇ ਨੂੰ ਤੇਰਾ ਦਰਜਾ ਦੇ ਬੈਠਾ
ਤੇਰੀ ਦਿੱਤੀ ਇਸ ਜਿੰਦ ਨਿਮਾਣੀ ਚੋਂ
ਕਿਸੇ ਨੂੰ ਕਰਜ਼ਾ ਦੇ ਬੈਠਾ
ਅਣਭੋਲ ਉਮਰ ਚ ਕੀਤੀ ਮੈਂ ਗਲਤੀ
ਨੈਣਾ ਨਾਲ ਨੈਣ ਮਿਲਾ ਬੈਠਾ
ਲੋਕਾਂ ਨੇ ਤੈਨੂੰ ਯਾਰ ਬਣਾਇਆ ਸੀ
ਮੈਂ ਯਾਰ ਨੂੰ ਰੱਬ ਬਣਾ ਬੈਠਾ। :(
 
Top