ਕੀਮਤ ਪੈਦੀ ਸਦਾ

ਕੀਮਤ ਪੈਦੀ ਸਦਾ ਇਸ ਦੁਨੀਆਂ ਵਿਚ ਹਾਲਾਤਾਂ ਦੀ ਕੋਈ ਕਦਰ ਨਹੀ ਜ਼ਜਬਾਤਾ ਦੀ
ਸਭ ਦੇਖਦੇ ਨੇ ਕਾਮਯਾਬੀ ਇਥੇ ਨਹੀ ਕੋਈ ਸੁਣਦਾ ਕਹਾਣੀਂ ਜਾਗ ਕੇ ਕੱਟੀਆਂ ਰਾਤਾ ਦੀ
ਉਹਨਾਂ ਦਦਰਾਲ ਕਿਸੇ ਨੂੰ ਕੀ ਪਿਆਰ ਕਰਨਾਂ ਜੋ ਪ੍ਰਖ ਕਰਨ ਇਨਸਾਨ ਦੀਆਂ ਜਾਤਾਂ ਦੀ
....ਦਦਰਾਲ
 
Top