ਕੁੱਛ ਪਾਉਣ ਲਈ ਕੁੱਛ ਗਵਾਉਣਾ ਪੈਂਦਾ ਹੈ ਕੁਛ ਅਰਸਾ ਤਾਪ ਹੰਡਾਉਣਾ ਪੈਂਦਾ ਹੈ ਕੁੱਛ ਉਸਾਰਨ ਦਾ ਹੁਨਰ ਸਿੱਖ ਲੈ ਤੂੰ ਵੀ ਖਿਲਰੇ ਤੀਲਿਆਂ ਤੋ ਆਲੱਣਾ ਬਨਾਉਣਾ ਪੈਂਦਾ ਹੈ