ਸੁਪਨੇ ਦੇ ਵਿੱਚ ਤੁਸੀਂ ਮਿਲੇ ਅਸਾਨੂੰ ਅਸਾਂ ਧਾ ਗਲਵਕੜੀ ਪਾਈ। ਨਿਰਾ ਨੂਰ ਤੁਸੀਂ ਹੱਥ ਨਾ ਆਏ ਸਾਡੀ ਕੰਬਦੀ ਰਹੀ ਕਲਾਈ। by raj