ਕੱਚ ਅਤੇ ਦਿਲ

TONI 0110

Member
ਕੱਚ ਅਤੇ ਦਿਲ ਦੀ ਇੱਕੋ ਤਕਦੀਰ,,,
ਲੱਖ ਸਾਂਬ ਲਵੋ ਦੋਵੇਂ ਟੁੱਟਦੇ ਅਖੀਰ,
ਟੁਟੇ ਜਦੋਂ ਕੱਚ ਕਰੇ ਜਖਮੀਂ,,
ਪਰ ਜਦੋਂ ਟੁੱਟਦਾ ਹੈ ਦਿਲ ਵਗੇ ਅੱਖੀਆਂ ਚੋਂ ਨੀਰ...||


 
Top