ਕੱਚ ਅਤੇ ਦਿਲ ਦੀ ਇੱਕੋ ਤਕਦੀਰ ਲੱਖ ਸਾਂਭ ਲਵੋ ਦੋਵੇਂ ਟੁੱਟਦੇ ਅਖੀਰ ਟੁੱਟੇ ਜਦੋਂ ਕੱਚ ਕਰੇ ਜਖ਼ਮੀ ਪਰ ਜਦੋਂ ਟੁੱਟਦਾ ਹੈ ਦਿਲ ਵਗੇ ਅੱਖੀਆਂ ਚੋਂ ਨੀਰ