ਕ੿ਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ

ਕ੿ਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਚ੿ਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ
ਗੀਤ ਦੀ ਮੌਤ ਇਸ ਰਾਤ ਜੇ ਹੋ ਗਈ
ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ
ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਿ
ਫੈਸਲੇ ਸ੿ਣਦਿਆਂ ਸ੿ਣਦਿਆਂ ਸ੿ਕ ਗਿ
ਆਖੋ ਿਨਾਂ ਨੂੰ ਉਜੜੇ ਘਰੀਂ ਜਾਣ ਹ੿ਣ
ਇਹ ਕਦੋਂ ਤੀਕ ਿਥੇ ਖੜ੿ਹੇ ਰਹਿਣਗੇ
ਯਾਰ ਮੇਰੇ ਜੋ ਇਸ ਆਸ ਤੇ ਮਰ ਗਿ
ਕਿ ਮੈਂ ਉੱਨਾਂ ਦੇ ਦ੿ੱਖ ਦਾ ਬਣਾਵਾਂਗਾ ਗੀਤ
ਜੇ ਮੈਂ ਚ੿ਪ ਹੀ ਰਿਹਾ ਜੇ ਮੈਂ ਕ੿ਛ ਨਾ ਕਿਹਾ
ਬਣ ਕੇ ਰੂਹਾਂ ਸਦਾ ਭਟਕਦੇ ਰਹਿਣਗੇ
ਜੋ ਬਦੇਸ਼ਾਂ ‘ਚ ਰ੿ਲ਼ਦੇ ਨੇ ਰੋਜ਼ੀ ਲਈ
ਉਹ ਜਦੋਂ ਦੇਸ ਪਰਤਣਗੇ ਆਪਣੇ ਕਦੀ
ਕ੿ਿ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ
ਬਾਕੀ ਕਬਰਾਂ ਦੇ ਰ੿ੱਖ ਹੇਠ ਜਾ ਬਹਿਣਗੇ
ਕੀ ਇਹ ਇਨਸਾਫ ਹਉਮੈ ਦੇ ਪ੿ੱਤ ਕਰਨਗੇ
ਕੀ ਇਹ ਖਾਮੋਸ਼ ਪੱਥਰ ਦੇ ਬ੿ੱਤ ਕਰਨਗੇ
ਜੋ ਸਲੀਬਾਂ ਤੇ ਟੰਗੇ ਨੇ ਲੱਥਣੇ ਨਹੀਂ
ਰਾਜ ਬਦਲਣੇ ਸੂਰਜ ਚੜਣ ਲਹਿਣਗੇ
ਇਹ ਰੰਗਾਂ ‘ਚ ਚਿਤਰੇ ਨੇ ਖ੿ਰ ਜਾਣਗੇ
ਇਹ ਜੋ ਮਰਮਰ ‘ਚ ਉਕਰੇ ਨੇ ਮਿਟ ਜਾਣਗੇ
ਬਲਦੇ ਹੱਥਾਂ ਨੇ ਜਿਹੜੇ ਹਵਾ ਵਿਚ ਲਿਖੇ
ਹਰਫ ਉਹੀ ਹਮੇਸ਼ਾ ਲਿਖੇ ਰਹਿਣਗੇ
ਇਹ ਵੀ ਸ਼ਾਇਦ ਮੇਰਾ ਆਪਣਾ ਵਹਿਮ ਹੈ
ਕੋਈ ਦੀਵਾ ਜਗੇਗਾ ਮੇਰੀ ਕਬਰ ਤੇ
ਜੇ ਹਵਾ ਇਹ ਰਹੀ ਕਬਰਾਂ ਉਤੇ ਤਾਂ ਕੀ
ਸਭ ਘਰਾਂ ‘ਚ ਵੀ ਦੀਵੇ ਬ੿ਿੇ ਰਹਿਣਗੇ​
 
Top