ਖੁਦਾ ਬਣ ਕੇ

ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ
ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ

ਪੈੜਾਂ ਤੇਰੀਆਂ ‘ਤੇ ਦੂਰ ਦੂਰ ਤੀਕ ਮੇਰੇ ਪੱਤੇ
ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ

ਕਦੀ ਬੰਦਿਆਂ ਦੇ ਵਾਂਗੂ ਸਾਨੂੰ ਮਿਲਿਆ ਵੀ ਕਰ
ਐਵੇਂ ਲੰਘ ਜਾਨੈ ਪਾਣੀ ਕਦੇ ਵਾ ਬਣ ਕੇ

ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਰਾ ਜਿਹਾ
ਜਦੋਂ ਜੁਦਾ ਹੋਇਆ ਤੁਰ ਗਿਆ:plank
------------------------------------------:kiven:plank
 
Top