ਖੂਨ ਦੇ ਰਿਸ਼ਤੇ ਝੂਠੇ ਪੈ ਜਾਣ

harry22g_s

Member
ਖੂਨ ਦੇ ਰਿਸ਼ਤੇ ਝੂਠੇ ਪੈ ਜਾਣ,
ਪਰ ਯਾਰੀ ਦਾ ਰਿਸ਼ਤਾ ਸਾਫ ਹੁੰਦਾ ਹੈ,
ਯਾਰਾਂ ਦੇ ਲਈ ਜਾਨ ਵੀ ਹਾਜ਼ਰ,
ਯਾਰਾਂ ਲਈ ਕੀਤਾ ਪਾਪ ਵੀ ਮਾਫ ਹੁੰਦਾ ਹੈ,
ਯਾਰ ਰੱਬ ਦੀਆਂ ਅਨਮੋਲ ਦਾਤਾਂ ਵਿੱਚੋਂ,
ਇਹਨਾਂ ਦਾ ਸਾਥ ਰੱਬ ਦਾ ਸਾਥ ਹੁੰਦਾ ਹੈ,
ਯਾਰੀ ਿਵੱਚ ਹੁੰਦਾ ਅਿਹਸਾਨ ਕੋਈ ਨਾ,
ਪੈਸੇ ਲਈ ਯਾਰ ਛੱਡਣਾ ਬਨਾਉਣਾ,
ਰੱਬ ਦੀ ਰਜ਼ਾ ਦੇ ਖਿਲਾਫ ਹੁੰਦਾ ਹੈ,
ਬੱਸ ਰਿਹਣ ਵਸਦੀਆਂ ਯਾਰਾਂ ਦੀਆਂ ਢਾਣੀਆਂ,
ਨਾਲ ਯਾਰਾਂ ਦੇ ਹੀ ਖੂਨ ਚ ਤਾਪ ਹੁੰਦਾ ਹੈ,
ਯਾਰ ਹੁੰਦੇ ਨੇ ਜ਼ਿੰਦਗੀ ਦੇ ਸਹਾਰੇ ਿਮੱਤਰੋ,
ਯਾਰੀ ਤੋੜ ਿਨਭਾਉਣ ਚ ਹੀ ਯਾਰੀ ਨਾਲ ਇਨਸਾਫ ਹੁੰਦਾ ਹੈ..:kiven
 
Top