ਗੁਆਚਣ ਲੱਗ

bhandohal

Well-known member
ਚੜੀ਼ ਜ਼ਵਾਨੀ ਪਈਆਂ ਫਿਕਰਾਂ, ਸਭ ਕੰਮੀ ਕਾਰੀ ਪੈ ਗਏ ਨੇ.....
ਕੋਈ ਟਾਵੇਂ ਟਾਵੇਂ ਮਿਲਦੇ ਨੇ, ਬਾਕੀ ਜਾ ਵਿਦੇਸ਼ਾਂ ਵਿਚ ਬਹਿ ਗਏ ਨੇ.......
ਕੱਚੀਆਂ ਪੱਕੀਆਂ ਵਾਲੇ ਉਹ ਪਿਆਰ ਗੁਆਚਣ ਲੱਗ ਪਏ ਨੇ,......
" ਮੈਥੋਂ ਮੇਰੇ ਯਾਰ ਗੁਆਚਣ ਲੱਗ ਪਏ ਨੇ..."

bye sidhu
 
Top