ਚੁਪਕੇ ਜਿਹੇ ਕੁਛ ਕਹਿ ਗਈ ਖਾਮੋਸ਼ ਰਾਤ

ਚੁਪਕੇ ਜਿਹੇ ਕੁਛ ਕਹਿ ਗਈ ਖਾਮੋਸ਼ ਰਾਤ,ਨੀਂਦਰ ਚੁਰਾ ਕੇ ਲੈ ਗਈ ਖਾਮੋਸ਼ ਰਾਤ,

ਭੁੱਲ ਨਾਂ ਸਕਾਂ ਗਾ ਜ਼ਿੰਦਗੀ ਭਰ ਮੈਂ ਜਿਸ ਨੂੰ,ਉਹ ਯਾਦ ਬਣ ਕੇ ਰਹਿ ਗਈ ਖਾਮੋਸ਼ ਰਾਤ,
 
ਤਰਸਣਗੇ

ਜਿਸ ਦਿਨ ਮੀਚ ਲਈਆਂ ਅਸੀਂ ਅੱਖਾਂ, ਕਈ ਅੱਖੀਆਂ ਵਿੱਚੋ ਅਥੱਰੂ ਬਰਸਣਗੇ, ਜੋ ਕਹਿੰਦੇ ਨੇ ਬਹੁਤ ਬੁਰੇ ਹਾਂ ਅਸੀਂ, ਕਦੇ ਉਹੀ ""mitesh""" ਨੂੰ ਤਰਸਣਗੇ
 
aakhri slaam

Suke fula de kitaba ch nishan reh jande ne kitaba vich kine paigam reh jande ne bhul skdi hai pehli mulakat aksar yaad sb nu aakhri slaam reh jande ne .....
 
ਚੁਪਕੇ ਜਿਹੇ ਕੁਛ ਕਹਿ ਗਈ ਖਾਮੋਸ਼ ਰਾਤ,ਨੀਂਦਰ ਚੁਰਾ ਕੇ ਲੈ ਗਈ ਖਾਮੋਸ਼ ਰਾਤ,

ਭੁੱਲ ਨਾਂ ਸਕਾਂ ਗਾ ਜ਼ਿੰਦਗੀ ਭਰ ਮੈਂ ਜਿਸ ਨੂੰ,ਉਹ ਯਾਦ ਬਣ ਕੇ ਰਹਿ ਗਈ ਖਾਮੋਸ਼ ਰਾਤ,



yaar plz copy paste na kro..........eh meri post hai.......,
 
Top