ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ

ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ,__
__ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣਾ.__

__ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ,__
__ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ __.

__ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ,__
__ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .__

__ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ,_
__ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ _.

ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ,
 
Top