cਪੂਰੇ, ਜਮ੍ਹਾ ਹੋਏ ਨੀ ਸਭ ਸਰਦਾਰ ਮੀਆਂ । ਚੇਤ ਸਿੰਘ ਨੂੰ ਮਾਰਿਆ ਕੌਰ ਸਾਹਿਬ, ਸ਼ੁਰੂ ਹੋਈ ਦਰਬਾਰ ਤਲਵਾਰ ਮੀਆਂ । ਖੜਕ ਸਿੰਘ ਮਹਾਰਾਜ ਨੇ ਢਾਹ ਮਾਰੀ, ਮੋਇਆ ਮੁੱਢ ਕਦੀਮ ਦਾ ਯਾਰ ਮੀਆਂ । ਸ਼ਾਹ ਮੁਹੰਮਦਾ ਅਸਾਂ ਭੀ ਨਾਲ ਮਰਨਾ, ਸਾਡਾ ਇਹੋ ਸੀ ਕੌਲ-ਕਰਾਰ ਮੀਆਂ ।