ਜ਼ਹਿਰ

bhandohal

Well-known member
ਕੱਲ੍ਹ ਕਿਸੇ ਦੇਖਿਆ ਨਹੀਂ
ਕੱਲ੍ਹ ਦੇਖ ਕੇ ਵੀ ਜੀਅ ਨਹੀਂ ਹੁੰਦਾ.
ਜੀਹਨੇ ਜ਼ਹਿਰ ਪੀਤਾ ਉਹ ਸਵਾਦ ਦੱਸ ਨਹੀਂ ਸਕਿਆ
ਤੇ ਸਵਾਦ ਦੇਖਣ ਲਈ ਜ਼ਹਿਰ
ਪੀ ਨਹੀਂ ਹੁੰਦਾ

bye dhaliwal
 
Top