ਇੱਕੋ ਗੱਲ ਹੀ ਦੇਰ ਤੱਕ ਰਵਾਂਉਦੀ ਰਹੀ ਖੁਸ਼ੀ ਵਿਚ ਵੀ ਅੱਖ ਹੰਝੂ ਵਹਾਉਂਦੀ ਰਹੀ ਕੋਈ ਖੋਹ ਕੇ ਮਿਲ ਗਿਆ ਕੋਈ ਮਿਲ ਕੇ ਖੋਹ ਗਿਆ ਜਿੰਦਗੀ ਬਸ ਇੰਝ ਹੀ ਅਜ਼ਮਾਉਦੀ ਰਹੀ by Unknown