ਜਿੳਣਾ ਪੈਣਾ

5jaban

Member
ਕੋਈ ਨਹੀ ਹੁੰਦਾ ਹਮੇਸ਼ਾ ਦੇ ਲਈ ਕਿਸੇ ਦਾ,__
ਲਿਖੇਆ ਹੈ ਸਾਥ ਥੋੜਾ -ਥੋੜਾ ਹਰ ਕਿਸੇ ਦਾ,__
ਨਾ ਬਣਾੳ ਕਿਸੇ ਨੂੰ ਆਪਣੇ ਜਿੳਣ ਦੀ ਵਜਹ,__...
ਕਿੳ ਕਿ ਜਿੳਣਾ ਪੈਣਾ ਹੈ ਇਕੱਲੇ ਇਹ ਅਸੂਲ ਹੈ ਜਿੰਦਗੀ ਦਾ
 
Top