ਤਾਂ ਤੇਰਾ ਚੇਤਾ ਆਉਦਾ ਏ

Saini Sa'aB

K00l$@!n!
ਕੋਈ ਖ਼ਤ ਕਿਸੇ ਦਾ ਪੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,

ਕੋਈ ਕਿਸੇ ਨਾਲ ਰੁਸਦਾ ਲੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,

ਕੋਈ ਦੋਸ਼ ਕਿਸੇ ਸਿਰ ਮੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,

ਕੋਈ ਅਚਨਚੇਤ ਆ ਖੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,

“ਦੇਬੀ” ਨਾਲ ਤੇਰੇ ਰਿਸ਼ਤੇ ਦਾ ਬਸ ਪਤਾ ਥੋੜਿਆ ਲੋਕਾ ਨੂੰ,

ਜਿਹਨੂੰ ਪਤਾ ਜਿਕਰ ਜਦ ਕਰਦਾ ਹੈ ਤਾਂ ਤੇਰਾ ਚੇਤਾ ਆਉਦਾ ਏ


Debi Makhsoospuri
 
Top