ਤੈਨੂੰ ਹੀ ਸੀ ਮੈਂ ਪਿਆਰ ਕਰਦਾ

ਤੈਨੂੰ ਹੀ ਸੀ ਮੈਂ ਪਿਆਰ ਕਰਦਾ __

ਬਸ ਤੈਨੂੰ ਹੀ ਮੈਂ ਚਾਹੁੰਦਾਂ ਸੀ __

ਇੱਕ ਤੇਰੇ ਗਮ ਨੇ ਹੀ ਪਾਗਲ ਕਰਤਾ__

ਨਹੀਂ ਤਾਂ ਹੱਸਣਾ ਮੈਨੂੰ ਵੀ ਆਉਦਾ ਸੀ__

ਤੂੰ ਵੀ ਕਦੇ ਮੈਨੂੰ ਪਿਆਰ ਕਰੇਗੀ __

ਇਹ ਤਾਂ ਦਿਲ ਚੋਂ ਹੁਣ ਭੁਲੇਖਾ ਹੀ ਕੱਢਤਾ __

ਕੋਈ ਨੀ ਦੇਖਦਾ ਮੇਰੇ ਹੰਝੂਆਂ ਨੂੰ__

ਇਹੀ ਸੋਚਕੇ ..ਹੁਣ ਰੋਣਾ ਹੀ ਛੱਡਤਾ ....
 
Top