ਦਿਲੋ ਹੋ

ਦਿਲੋ ਹੋ ਮਜਬੂਰ ਬਹਿ ਗਏ ਤੇਰੀਆਂ ਰਾਹਾਂ ,ਇੰਝ ਠੋਕਰਾਂ ਤਾਂ ਨਾ ਮਾਰ ਅੜਿਆਂ ਪੱਥਰਾਂ ਚ' ਵੀ ਜਾਨ ਹੁੰਦੀ ਏ।

ਯਾਰ ਮੇਰੇ ਪੁੱਛਦੇ ਮੇਰੇ ਪਿਆਰ ਦੀ ਕਹਾਣੀ, ਬਸ ਹੱਸ ਕੇ ਚੁੱਪ ਕਰ ਜਾਨਾਂ ਦੱਸਿਆਂ ਮੁਹੱਬਤ ਬਦਨਾਮ ਹੁੰਦੀ ਏ:pr
 
ਦਿਲੋ ਹੋ ਮਜਬੂਰ ਬਹਿ ਗਏ ਤੇਰੀਆਂ ਰਾਹਾਂ ,

ਦਿਲੋ ਹੋ ਮਜਬੂਰ ਬਹਿ ਗਏ ਤੇਰੀਆਂ ਰਾਹਾਂ ,
ਇੰਝ ਠੋਕਰਾਂ ਤਾਂ ਨਾ ਮਾਰ ਅੜਿਆਂ ਪੱਥਰਾਂ ਚ' ਵੀ ਜਾਨ ਹੁੰਦੀ ਏ।
ਯਾਰ ਮੇਰੇ ਪੁੱਛਦੇ ਮੇਰੇ ਪਿਆਰ ਦੀ ਕਹਾਣੀ,
ਬਸ ਹੱਸ ਕੇ ਚੁੱਪ ਕਰ ਜਾਨਾਂ ਦੱਸਿਆਂ ਮੁਹੱਬਤ ਬਦਨਾਮ ਹੁੰਦੀ :rolleyes:


Writer: Unknown
 

charanjaitu

Chardi Kala Club
Re: ਦਿਲੋ ਹੋ ਮਜਬੂਰ ਬਹਿ ਗਏ ਤੇਰੀਆਂ ਰਾਹਾਂ ,

waah jee waah..:P
 

santok

Well-known member
Re: ਦਿਲੋ ਹੋ ਮਜਬੂਰ ਬਹਿ ਗਏ ਤੇਰੀਆਂ ਰਾਹਾਂ ,

charan jaittu 22 ji, eh 22 ji nahi eh bibi ji ne,
 

charanjaitu

Chardi Kala Club
Re: ਦਿਲੋ ਹੋ ਮਜਬੂਰ ਬਹਿ ਗਏ ਤੇਰੀਆਂ ਰਾਹਾਂ ,

main theek karta hai jeee. ... thnx 4 pointing out....as i didnot see who posted..i jus read the content
 

Saini Sa'aB

K00l$@!n!
Re: ਦਿਲੋ ਹੋ ਮਜਬੂਰ ਬਹਿ ਗਏ ਤੇਰੀਆਂ ਰਾਹਾਂ ,

akhan meech ke taa ni post kari jande :an
 

RaviSandhu

SandhuBoyz.c0m
Bahut wadia MODREN RANJHA TE HEER..
pehla ta saala majhan hi chaarda rea.. keeta karaya kuj ni :)
jado heer da viyaah ho gya ta majhan lai ke magar chala gya :kiven
 
Top