ਧੜਕਨ ਅੱਜ ਵੀ ਤੇਰੇ ਲਈ ਅਜ਼ਾਦ ਅੱੜੀਏ

ਸਾਨੂੰ ਰੋਦਿਆਂ ਨੂੰ ਦੇਖ ਹੱਸਦੀ ਏ,
ਸਾਨੂੰ ਕੀਤਾ ਤੂੰ ਹੀ ਬਰਬਾਦ ਅੱੜੀਏ।
ਸਾਡੇ ਜਿੰਦਗੀ ਦੇ ਹਾਸੇ ਖੋਹ ਕੇ,
ਹੁਣ ਫਿਰਨੀ ਏ ਤੂੰ ਅਬਾਦ ਅੱੜੀਏ।
ਭਾਵੇ ਦਿਲ ਗਮਾਂ ਦਾ ਕੈਦੀ ਬਣਿਆ,
ਧੜਕਨ ਅੱਜ ਵੀ ਤੇਰੇ ਲਈ ਅਜ਼ਾਦ ਅੱੜੀਏ।
ਅੱਜ ਦੇਖ ਕੇ ਮੈਨੂੰ ਪਾਸਾ ਵੱਟਨੀ ਏ,
ਇਕ ਦਿਨ"ਗੁਰਪ੍ਰੀਤ"ਨੂੰ ਮਿਲਣ ਲਈ ਮੰਗੇ ਗੀ ਫਰਿਆਦ ਅੱੜੀਏ
 
Top