ਪਰ ਅੱਖ ਨੂੰ ਚੜੀ ਜਵਾਨੀ

KAPTAAN

Prime VIP
ਸਿਹਤ ਤਾਂ ਚਲੋ ਠੀਕ ਹੈ, ਪਅੱਖ ਨੂੰ ਚੜੀ ਜਵਾਨੀ
ਮਾਰਦੀ..
16 ਤੋ 24 ਵਿੱਚ ਅੱਖ ਕਿਸੇ ਦੀ ਹੋਈ ਦੀਵਾਨੀ ਮਾਰਦੀ..
ਲੜਾਈ ਦਾ ਕਾਰਨ ਅਕਸਰ ਸਹੇਲੀ ਕੋਈ ਬੇਗਾਨੀ ਮਾਰਦੀ..
ਕੁੜੀਆਂ ਨੂੰ ਲੱਗਦਾ ਅਮੀਰ ਹੁਣਾ ਫੁਕਰਾ ਜਿਹਾ,
T shirt ਪਾਈ Armaani
ਮਾਰਦੀ..
ਬਾਹਮਣੀ ਨੂੰ ਪੱਟੇ ਆਦਤ ਕੋਕੇ
ਦੀ, ਜੱਟੀ ਨੂੰ ਨਖਰਾ ਤੇ ਸੁਰਮੇਦਾਨੀ
ਮਾਰਦੀ..
ਬੀਬੇ ਮੁੰਡੇ ਜੇ COLLEGE ਪੜਨ ਆ ਜਾਵਣ,,
ਤਾਂ ਕੋਈ ਸ਼ਿਲਪਾ, ਸ਼ਿਖਾ ਜਾਂ ਸ਼ਿਵਾਨੀ ਮਾਰਦੀ
 
Top