ਪਿਆਰ ਕੀਤਾ ਤਾਂ ਕੀ ਕੀਤਾ

Singh-a-lion

Prime VIP
ਜ਼ਹਿਰ ਦੇਖ ਕੇ ਪੀਤਾ ਤਾਂ ਕੀ ਪੀਤਾ
ਇਸ਼ਕ ਸੋਚ ਕੇ ਕੀਤਾ ਤਾਂ ਕੀ ਕੀਤਾ
ਦਿਲ ਦੇ ਕੇ ਦਿਲ ਲੈਣ ਦੀ ਆਸ ਰੱਖੀ
ਓਹੋ ਜਿਹਾ ਪਿਆਰ ਕੀਤਾ ਤਾਂ ਕੀ ਕੀਤਾ


uknownji
 
Top