ਪੈਦਾ ਪੈਦਾ ਫਰਕ ਸੱਜਣਾ ਪੈ ਹੀ ਗਿਆ

Jeeta Kaint

Jeeta Kaint @
ਪੈਦਾ ਪੈਦਾ ਫਰਕ ਸੱਜਣਾ ਪੈ ਹੀ ਗਿਆ
ਪੈਦਾ ਪੈਦਾ ਫਰਕ ਯਾਰਾ ਪੈ ਹੀ ਗਿਆ
ਵੇਖ ਤੂੰ ਬਿਨ ਸਾਡੇ ਰਹਿ ਹੀ ਲਿਆ
ਸੋਚਿਆ ਸੀ ਮਰ ਜਾਵਾਗੇ ਬਾਹਾਂ 'ਚ ਤੇਰੇ
ਪਰ ਸਹਿੰਦਿਆ ਸਹਿੰਦਿਆ ਵਿਛੋੜਾ ਅਸੀਂ ਸਹਿ ਹੀਲਿਆ...
 
Top