ਪੱਤੇ ਪੱਤੇ

bhandohal

Well-known member
ਪੱਤੇ ਪੱਤੇ ਨੂੰ ਜੋੜ ਕੇ ਫੁੱਲ ਬਣਦਾ ਹੈ
ਬਹੁਤੇ ਫੁੱਲਾਂ ਦੇ ਮੇਲ ਨੂੰ ਹਾਰ ਕਹਿੰਦੇ ਨੇ
ਦਿਲ ਦਿਲ ਨੂੰ ਜੋੜ ਕੇ ਰੂਹ ਬਣਦੀ ਹੈ
ਇਹਨਾ ਰੂਹਾਂ ਦੇ ਮੇਲ ਨੂੰ ਪਿਆਰ ਕਹਿੰਦੇ ਨੇ

by unkown
 
Top