ਭੁੱਲ ਜਾਂਦੀਆਂ ਸਮੇਂ ਨਾਲ

P-_-u-_-n-_-j-_-a-_-b

Well-known member
ਭੁੱਲ ਜਾਂਦੀਆਂ ਸਮੇਂ ਨਾਲ ਬਹੁਤ ਸਾਰੀਆਂ ਗੱਲਾਂ,
ਭੁੱਲਣਾ ਮੁਸ਼ਕਿਲ ਪਹਿਲਾ ਪਿਆਰ ਹੁੰਦਾ,
ਰਤਾ ਕੁ ਪੀੜ੍ਹ ਦੇਕੇ ਕੱਟ ਦਿੰਦਾ ਸੂਲੀ,
ਫੁੱਲ ਨਾਲੋਂ ਚੰਗਾ ਤਾਹੀਂਓ ਖ਼ਾਰ ਹੁੰਦਾ,
ਸੁਣਿਆ ਕਦੇ ਨਾ ਮਿਲਦੀ ਪੱਤਣ,
ਦੋ ਬੇੜੀਆਂ ਤੇ ਜੋ ਸਦਾ ਸਵਾਰ ਹੁੰਦਾ,
ਅੱਖ ਨਾਲ ਅੱਖ ਨੀਂ ਕਦੇ ਮਿਲਾ ਸਕਦਾ,
ਆਦਮੀ ਯਾਰੋਂ ਜੋ ਗੁਨਾਹਗਾਰ ਹੁੰਦਾ,
ਵੇਚਕੇ ਖਾ ਜਾਣਾ ਸੀ ਮਤਲਬੀ ਲੋਕਾਂ,
ਜੇ ਰੱਬ ਵੀ ਕਿਧਰੇ ਸਾਡੇ ਵਿਚਕਾਰ ਹੁੰਦਾ....:tear
 

JUGGY D

BACK TO BASIC

ਵੇਚਕੇ ਖਾ ਜਾਣਾ ਸੀ ਮਤਲਬੀ ਲੋਕਾਂ,
ਜੇ ਰੱਬ ਵੀ ਕਿਧਰੇ ਸਾਡੇ ਵਿਚਕਾਰ ਹੁੰਦਾ....:tear

ਵੀਰ ਦਿਲ ਕੱਡ ਕੇ ਰੱਖ ਦਿਤਾ ਏ !!੧੬ ਆਨੇ ਸਚ ਗਲ ਲਿਖੀ ਏ !!:wah
 
Top