UNP

ਮੁਹੱਬਤ ਵੇਦਨਾ ਨੇਕੀ ਹਲੀਮੀ ਤੇ ਵਫ਼ਾ ਪਾਤਰ

Go Back   UNP > Poetry > Punjabi Poetry

UNP Register

 

 
Old 11-Jun-2012
JobanJit Singh Dhillon
 
Arrow ਮੁਹੱਬਤ ਵੇਦਨਾ ਨੇਕੀ ਹਲੀਮੀ ਤੇ ਵਫ਼ਾ ਪਾਤਰ

ਮੁਹੱਬਤ ਵੇਦਨਾ ਨੇਕੀ ਹਲੀਮੀ ਤੇ ਵਫ਼ਾ ਪਾਤਰ
ਮਿਲਾ ਕੇ ਪੰਜ ਤੱਤ ਇਕ ਸਾਰ ਰੱਬ ਨੇ ਸਿਰਜਿਆ ਪਾਤਰ

ਸਮੇਂ ਦੇ ਗੰਧਲੇ ਪਾਣੀ ਤੇ ਉਹ ਤਰਿਆ ਫੁੱਲ ਦੇ ਵਾਂਗੂੰ

ਸਮੇਂ ਦੇ ਸ਼ੋਰ ਚੋਂ ਇਕ ਤਰਜ਼ ਬਣ ਕੇ ਉਭਰਿਆ ਪਾਤਰ

ਉਹਦੇ ਲਫ਼ਜ਼ਾਂ ਚ ਉਹ ਲੱਜ਼ਤ ਉਹਦੇ ਬੋਲਾਂ ਦਾ ਉਹ ਲਹਿਜਾ
ਹਵਾ ਸਾਹ ਰੋਕ ਕੇ ਸੁਣਦੀ ਜਦੋਂ ਕੁਝ ਆਖਦਾ ਪਾਤਰ

ਖਿੜੇ ਗੁੰਚੇ ਜਗੇ ਦੀਵੇ ਤਰੰਗਿਤ ਹੋ ਗਏ ਪਾਣੀ
ਇਹ ਅਨਹਦ ਨਾਦ ਵੱਜਦਾ ਹੈ ਜਾਂ ਕਿਧਰੇ ਗਾ ਰਿਹਾ ਪਾਤਰ

ਉਹਦਾ ਬਿਰਖਾਂ ਨੂੰ ਸਿਜਦਾ ਹੈ ਉਹ ਸਾਜ਼ਾਂ ਦਾ ਹੈ ਸ਼ੈਦਾਈ
ਕਿਸੇ ਕੁਰਸੀ ਦੇ ਮੂਹਰੇ ਦੇਖਿਆ ਨਾ ਝੁਕ ਰਿਹਾ ਪਾਤਰ

 
Old 11-Jun-2012
3275_gill
 
Re: ਮੁਹੱਬਤ ਵੇਦਨਾ ਨੇਕੀ ਹਲੀਮੀ ਤੇ ਵਫ਼ਾ ਪਾਤਰ


writers nme b likh deyo

 
Old 17-Jun-2012
#m@nn#
 
Re: ਮੁਹੱਬਤ ਵੇਦਨਾ ਨੇਕੀ ਹਲੀਮੀ ਤੇ ਵਫ਼ਾ ਪਾਤਰ

very nice...

Post New Thread  Reply

« ਮੇਰੇ ਮਾਪਿਆਂ ਨੇ ਦੱਸਿਆ ਨਿਵਾਣ ਵਿੱਚ ਰਹਿਣਾ... | hal dil da »
X
Quick Register
User Name:
Email:
Human Verification


UNP