ਮੇਰਾ ਇਸ਼ਕ

Patwari

Member
ਮੇਰਾ ਇਸ਼ਕ ਹੈ ਥੇਹਾਂ ਤੇ ਨੀ
ਇੱਟ-ਸਿੱਟ ਦੀ ਬਰੂਟੀ
ਸੁੱਕੇਗੀ ਨਾ ਬਦਖ਼ਪਤ
ਨਾ ਇੱਜੜ ਹੀ ਚਰੇਗਾ !
ਲੱਗ ਜਾਏ ਨੀ ਲੱਖ ਵਾਰ
ਮੇਰੇ ਨੈਣਾਂ ਨੂੰ ਉੱਲੀ,
ਮੇਰਾ ਸਿਦਕ ਉਹਦੇ ਰਾਹਾਂ ਤੇ
ਰੋ ਰੋ ਕੇ ਮਰੇਗਾ ......... ...........
 
Top