ਮੇਰੀ ਫਿਤਰਤ ਵਿੱਚ ਵਫ਼ਾ ਹੈ

KARAN

Prime VIP
ਮੇਰੀ ਫਿਤਰਤ ਵਿੱਚ ਵਫ਼ਾ ਹੈ ,,
ਮੇਰੇ ਤੌ ਬੇ-ਵਫਾਈ ਨਈ ਹੌਣੀ ,,
ਮੈ ਕਿਸੇ ਦਾ ਪਿਆਰ ਖਰੀਦ ਨਈ ਸਕਦਾ ,,
ਕਿਉਂਕਿ ਮੇਰੇ ਤੌ ਇੰਨੀ ਕਮਾਈ ਨਈ ਹੌਣੀ ,,


writer ; unkown
 
Last edited by a moderator:
Top