ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣਾ ਿਕ

harry22g_s

Member
ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣਾ ਿਕ ਮੇਰੇ ਨਾਲ ਬੇਵਫਾਈ ਹੋਈ ਏ....
ਇਹ ਤਾਂ ਓਹ ਝੱਲੀ ਕਲਮ ਏ ਿਜਹੜੀ ਿਕਸੇ ਲਈ ਰੋਈ ਏ....
ਓਹ ਸਖਸ਼ ਹੁਣ ਵੀ ਰੋਕਦਾ ਏ ਮੈਨੂੰ ਰਾਜ ਖੋਲਣ ਤੋਂ.....
ਿਕਉਂ ਿਕ ਓਹ ਹੁਣ ਵੀ ਓਹਦੇ ਅੰਦਰ ਸਾਹ ਬਣ ਸਮੋਈ ਏ.....
ਮੇਰੀ ਕਹਾਣੀ ਤਾਂ ਕੁਝ ਹੋਰ ਹੀ ਏ.....
ਮੈਥੋਂ ਦੂਰ ਹੋ ਕੇ ਤਾਂ ਇੱਕ ਝੱਲੀ ਬਹੁਤ ਰੋਈ ਏ.....
ਮੈਂ ਕੀ ਮੱਲਮ ਲਾਵਾਂਗਾ ਿਕਸੇ ਿਦਆਂ ਜਖਮਾਂ ਤੇ....
ਮੇਰੇ ਜਖਮਾਂ ਨੂੰ ਤਾਂ ਆਪ ਨੀ ਕੋਈ ਪੱਟੀ ਨਸੀਬ ਹੋਈ ਏ.....
"ਹੈਰੀ" ਅਕਸਰ ਆਪਣੇ ਹੱਥਾਂ ਦੀਆਂ ਲਕੀਰਾਂ ਗੌਰ ਨਾਲ ਵੇਖਦਾ ਏ....
ਓਹਨੂੰ ਿਮਲਣ ਦੀ ਲਕੀਰ ਪਤਾ ਨਈ ਿਕੱਥੇ ਕੁ ਖੋਈ ਏ.....:(
 

Panjaban

*~DoAbAn~*
Re: ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣ

:um
Bohat wadia likheya ji...
 
Re: ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣ

bahut vadia 22...............:aww
 

V € € R

~Badmassha Vich Shareef~
Re: ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣ

nice.........
 
Re: ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣ

nice ......tfs...
 

Rajat

Prime VIP
Re: ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣ

nice...

tfs...
 

himmat_10

Member
Re: ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣ

Good one thanks dear
 

Pardeep

๑۩۩๑┼●ℛŐŶ
Re: ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣ

very nice...
 
Re: ਮੇਰੇ ਸ਼ੇਅਰਾਂ ਨੂੰ ਪੜ ਕੇ ਇਹ ਨਾ ਸਮਝ ਲੈਣ

bahut sohna 22 ji
rooh naal likhya hai
sachi gujha dard bolda piya
 
Top