ਮੈਂ ਇੱਕ ਕਤਰਾ ਛੌਟਾ ਜਿਹਾ

hsbrar90

Member
ਮੈਂ ਇੱਕ ਕਤਰਾ ਛੌਟਾ ਜਿਹਾ
ਦਰਿਆ ਦੇ ਨਾਲ ਜੌ ਵਹਿੰਦਾ ਹਾਂ...
ਨਾ ਕੌਈ ਮੇਰੀ ਖਵਾਇਸ਼ ਏ
ਬਸ ਉਹਦੀ ਰਜ਼ਾ ਚ' ਹੀ ਰਹਿੰਦਾ ਹਾਂ...
ਇਸ ਦੁਨਿਆ ਵਿੱਚ ਅੱਜ ਸਭ ਦੁਖੀ ਨੇ
......ਪਰ ਮੈਂ ਪਾਗਲ ਐਵੇ ਹੀ ਖੁਸ਼ ਰਹਿੰਦਾ ਹਾਂ...
ਝੂਠ ਦੀ ਇਸ ਬਸਤੀ ਵਿਚ..
ਸੱਚੀਆ ਗਲਾਂ ਕਹਿੰਦਾ ਹਾਂ...
ਪਤਾ ਨਹੀ ਕਿਉ ਰੌੰਦੇ ਨੇ ਲੌਕੀ ਇਥੇ
ਇਹੌ ਸੌਚ ਕੇ ਹੱਸਦਾ ਰਹਿੰਦਾ ਹਾਂ..
 
Top