UNP

ਮੈ ਦੀਵਾ ਲੱਗਦਾ ਜਿਨਾਂ ਨੂੰ

Go Back   UNP > Poetry > Punjabi Poetry

UNP Register

 

 
Old 23-Feb-2011
AashakPuria
 
ਮੈ ਦੀਵਾ ਲੱਗਦਾ ਜਿਨਾਂ ਨੂੰ

ਅਸੀਂ ਰੱਜ ਗਏ ਯਾਰਾਂ ਤੋਂ ਲੁੱਕ ਲੁੱਕ ਕੇ ਹੁੰਦਿਆਂ ਵਾਰਾਂ ਤੋਂ ,
ਮੋਡੇ ਰੱਖ ਕੇ ਹੋਰਾ ਦੇ ਜੋ ਲਾਉਣ ਨਿਸ਼ਾਨੇ ਦੇਖ ਲਏ ,
ਹੁਣ ਦੁਸ਼ਮਣੀਆ ਹੀ ਦੇ ਰੱਬਾ ਅਸੀ ਬੜੇ ਯਰਾਨੇ ਦੇਖ ਲਏ .....

ਮੈ ਦੀਵਾ ਲੱਗਦਾ ਜਿਨਾਂ ਨੂੰ ਮੇਰੇ ਸੂਰਜ ਬਨਣ ਤੋਂ ਡਰਦੇ ਨੇ ,
ਇਹਨੂੰ ਕਿਸੇ ਤਰੀਕੇ ਗੁੱਲ ਕਰੀਏ ਹਵਾ ਨਾਲ ਸਲਾਵਾਂ ਕਰਦੇ ਨੇ ,
ਮਿੱਤਰ ਹੀ ਸੜਨ ਤਰੱਕੀਆਂ ਤੇ ਕੱਲ ਕੀ ਜਮਾਨੇ ਵੇਖ ਲਏ ,
ਹੁਣ ਦੁਸ਼ਮਣੀਆ ਹੀ ਦੇ ਰੱਬਾ ਅਸੀ ਬੜੇ ਯਰਾਨੇ ਦੇਖ ਲਏ
ਹੁਣ ਦੁਸ਼ਮਣੀਆ ਹੀ ਦੇ ਰੱਬਾ ਅਸੀ ਬੜੇ ਯਰਾਨੇ ਦੇਖ ਲਏ ..

 
Old 23-Feb-2011
bapu da laadla
 
Re: ਮੈ ਦੀਵਾ ਲੱਗਦਾ ਜਿਨਾਂ ਨੂੰ

Gud one Debi

 
Old 23-Feb-2011
jaswindersinghbaidwan
 
Re: ਮੈ ਦੀਵਾ ਲੱਗਦਾ ਜਿਨਾਂ ਨੂੰ

debi rocks...

 
Old 23-Feb-2011
tejy2213
 
Re: ਮੈ ਦੀਵਾ ਲੱਗਦਾ ਜਿਨਾਂ ਨੂੰ

Mittar he sadan tarakkiyaa tau KALYUGI Jamanney dekh laye................

 
Old 01-Mar-2011
Saini Sa'aB
 
Re: ਮੈ ਦੀਵਾ ਲੱਗਦਾ ਜਿਨਾਂ ਨੂੰ

nice one

Post New Thread  Reply

« ਇਸ਼ਕ ਨਾ ਕਰਦਾ ਖੈਰ ਦਿਲਾ | Mere dil da safa__debi »
X
Quick Register
User Name:
Email:
Human Verification


UNP